20. ‘ਚੰਗੇ ਬੱਚੇ ਮਾਪਿਆਂ ਦਾ ਨਾਂ ਦੁਨੀਆ ਵਿੱਚ ਰੌਸ਼ਨ ਕਰਦੇ ਹਨ' ਵਾਕ ਦਾ ਲਿੰਗ ਬਦਲ ਕੇ ਬਣਨ ਵਾਲਾ ਸਹੀ ਵਾਕ ਚੁਣੋ?
ਚੰਗੇ ਬੱਚੇ ਮਾਤਾ-ਪਿਤਾ ਦਾ ਨਾਂ ਦੁਨੀਆ ਵਿੱਚ ਰੌਸ਼ਨ ਕਰਦੇ ਹਨ
ਚੰਗੀਆਂ ਬੱਚੀਆਂ ਮਾਪਿਆਂ ਦਾ ਨਾਂ ਦੁਨੀਆ ਵਿੱਚ ਰੌਸ਼ਨ ਕਰਦੀਆਂ ਹਨ
ਚੰਗੇ ਬੱਚੇ ਮਾਪਿਆਂ ਦਾ ਨਾਂ ਦੁਨੀਆ ਵਿੱਚ ਰੌਸ਼ਨ ਨਹੀਂ ਕਰਦੇ ਹਨ
ਇਹਨਾਂ ਵਿੱਚੋਂ ਕੋਈ ਵੀ ਨਹੀਂ
Correct Answer :
ਚੰਗੀਆਂ ਬੱਚੀਆਂ ਮਾਪਿਆਂ ਦਾ ਨਾਂ ਦੁਨੀਆ ਵਿੱਚ ਰੌਸ਼ਨ ਕਰਦੀਆਂ ਹਨ