[PSSSB Revenue Patwari, 2023]
39. ਜਿਸ ਮੌਕੇ ਆਖਾਣ ‘ਗੁੜ ਖਾਣਾ ਤੇ ਗੁਲਗੁਲਿਆਂ ਤੋਂ ਪਰਹੇਜ਼' ਵਰਤਿਆ ਜਾਂਦਾ ਹੈ, ਉਸੇ ਮੌਕੇ ਹੋਰ ਕਿਹੜਾ ਅਖਾਣ ਵਰਤਿਆ ਜਾ ਸਕਦਾ ਹੈ? ਦਿੱਤੇ ਗਏ ਵਿਕਲਪਾਂ ਵਿੱਚੋਂ ਚੁਣੋ:
ਗੁੜ ਘੀ ਮੈਦਾ ਤੇਰਾ, ਜਲ ਫੂਕ ਬਸੰਤਰ ਮੇਰਾ
ਤੇਲ ਖਾਣਾ ਤੇ ਗੁਲਗੁਲਿਆਂ ਤੋਂ ਪਰਹੇਜ਼
ਗੁੜ ਦਿੱਤਿਆਂ ਜੇ ਦੁਸ਼ਮਣ ਮਾਰੇ ਤਾਂ ਮਹੁਰਾ ਕਿਉਂ ਦਈਏ
ਇਹਨਾਂ ਵਿੱਚੋਂ ਕੋਈ ਵੀ ਨਹੀਂ
Correct Answer :
ਤੇਲ ਖਾਣਾ ਤੇ ਗੁਲਗੁਲਿਆਂ ਤੋਂ ਪਰਹੇਜ਼